Bajat Basant(Hindol)& Basant Ki Vaar - 18th Feb 2020 - Ragi Gurpartap Singh Ji Sri Hazur Sahib Wale by DGN Sounds published on 2020-02-19T00:23:03Z ਕਬਿਤੁ ॥ ਬਾਜਤ ਬਸੰਤ ਅਰੁ ਭੈਰਵ ਹਿੰਡੋਲ ਰਾਗ ਬਾਜਤ ਹੈ ਲਲਤਾ ਕੇ ਸਾਥ ਹ੍ਵੈ ਧਨਾਸਰੀ ॥ ਮਾਲਵਾ ਕਲ੍ਯਾਨ ਅਰੁ ਮਾਲਕਉਸ ਮਾਰੂ ਰਾਗ ਬਨ ਮੈ ਬਜਾਵੈ ਕਾਨ੍ਰਹ ਮੰਗਲ ਨਿਵਾਸਰੀ ॥ ਸੁਰੀ ਅਰੁ ਆਸੁਰੀ ਅਉ ਪੰਨਗੀ ਜੇ ਹੁਤੀ ਤਹਾ ਧੁਨਿ ਕੇ ਸੁਨਤ ਪੈ ਨ ਰਹੀ ਸੁਧਿ ਜਾਸੁ ਰੀ ॥ ਕਹੈ ਇਉ ਦਾਸਰੀ ਸੁ ਐਸੀ ਬਾਜੀ ਬਾਸੁਰੀ ਸੁ ਮੇਰੇ ਜਾਨੇ ਯਾ ਮੈ ਸਭ ਰਾਗ ਕੋ ਨਿਵਾਸੁ ਰੀ ॥੩੩੨॥ਚਉਬੀਸ ਅਵਤਾਰ - ਗੁਰੂ ਗੋਬਿੰਦ ਸਿੰਘ ਜੀ ------ ਬਸੰਤ ਕੀ ਵਾਰ ਮਹਲੁ ੫ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥ ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥ ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ ਅੰਮ੍ਰਿਤ ਫਲੁ ਪਾਈ ॥ ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥ ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥੧॥ ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥ ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥ ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥ ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥ ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥ ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥ ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥ ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੈ ॥ ਅਗਮੁ ਅਗੋਚਰੁ ਸਾਹਿਬੋ ਦੂਸਰੁ ਲਵੈ ਨ ਲਾਵੈ ॥ ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥੩॥੧॥