Pyaare Kev Raha - Bhai Kamaljeet Singh Ji Hazoori Ragi Sri Darbar Sahib by Dhun Meh Dhyan published on 2021-08-24T08:19:30Z ਧਨਾਸਰੀ ਮਹਲਾ ੧ ਘਰੁ ੧ ਚਉਪਦੇ Dhanaasaree, First Mehla, First House, Chau-Padhay: ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace: ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ My soul is afraid; to whom should I complain? ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ I serve Him, who makes me forget my pains; He is the Giver, forever and ever. ||1|| ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ My Lord and Master is forever new; He is the Giver, forever and ever. ||1||Pause|| ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ Night and day, I serve my Lord and Master; He shall save me in the end. ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ Hearing and listening, O my dear sister, I have crossed over. ||2|| ਦਇਆਲ ਤੇਰੈ ਨਾਮਿ ਤਰਾ ॥ O Merciful Lord, Your Name carries me across. ਸਦ ਕੁਰਬਾਣੈ ਜਾਉ ॥੧॥ ਰਹਾਉ ॥ I am forever a sacrifice to You. ||1||Pause|| ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ In all the world, there is only the One True Lord; there is no other at all. ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ He alone serves the Lord, upon whom the Lord casts His Glance of Grace. ||3|| ਤੁਧੁ ਬਾਝੁ ਪਿਆਰੇ ਕੇਵ ਰਹਾ ॥ Without You, O Beloved, how could I even live? ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ Bless me with such greatness, that I may remain attached to Your Name. ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ There is no other, O Beloved, to whom I can go and speak. ||1||Pause|| ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ I serve my Lord and Master; I ask for no other. ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ Nanak is His slave; moment by moment, bit by bit, he is a sacrifice to Him. ||4|| ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ O Lord Master, I am a sacrifice to Your Name, moment by moment, bit by bit. ||1||Pause||4||1|| Guru Nanak Dev Ji in Raag Dhanaasree - 660