Ravinder Singh Sultanpur lodhi ਹਮ ਅਕਾਲੀ ਸਭ ਕੇ ਵਾਲੀ ਹਮਰਾ ਪੰਥ ਨਿਆਰਾ ਹੈ ॥ ਦੀਨ ਮਜ਼ਬ ਕਾ ਜੁਧ ਜੋ ਕੀਨਾ ਖੰਡਾ ਫੜਿਆ ਦੁਧਾਰਾ ਹੈ ॥ਛਈ ਮਈ ਮਾਰ ਸਭ ਦੂਰ ਕੀਨੀ ਸਲੋਤਰ ਫੜਿਆ ਕਰਾਰਾ ਹੈ ॥ਗਗਨ ਮੰਡਲ ਮੈ ਬੁੰਗਾ ਹਮਾਰਾ ਮਹਾਂਕਾਲ ਰਖਵਾਰਾ ਹੈ ॥ਸਿਰ ਪਰ ਮੁਕਟ ਮੁਕਟ ਪਰ ਚੱਕਰ ਆਇਆ ਅਜਬ ਹੁਲਾਰਾ ਹੈ ॥ ਨਾਨਕ ਗੁਰੂ ਗੋਬਿੰਦ ਸਿੰਘ ਜੀ ਤੁਧ ਆਗੇ ਸੀਸ ਹਮਾਰਾ ਹੈ ॥