Prani Eko Naam Dhyavho, Raag Malhaar (Bhai Randhir Singh Ji Hazuuri Ragi) by ਵਿਸਮਾਦੁ ਨਾਦ(vismaad naad) published on 2018-08-31T20:48:15Z ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥ ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥ ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥ ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥ ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥ ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥ Source | Shri Darbar Sahib Recording Comment by Kaur Swarnjit ❤️ 2022-01-15T20:35:54Z