Sabh Dhaekheai Anbhai Ka Data, Raag Sarang (Bhai Baljeet Singh Gurmeet Singh Namdhari) by ਵਿਸਮਾਦੁ ਨਾਦ(vismaad naad) published on 2019-05-25T15:41:19Z ਸਾਰਗ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸਭ ਦੇਖੀਐ ਅਨਭੈ ਕਾ ਦਾਤਾ ॥ ਘਟਿ ਘਟਿ ਪੂਰਨ ਹੈ ਅਲਿਪਾਤਾ ॥ ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥ ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥ ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥ Source | 2017 Alwar Kirtan Samagam, Rajasthan