Uthat Sukhia Baithat Sukhia, Raag Gunkali (Bhai Dilbagh Gulbagh Singh Ji) by ਵਿਸਮਾਦੁ ਨਾਦ(vismaad naad) published on 2018-12-24T13:12:36Z ਊਠਤ ਸੁਖੀਆ ਬੈਠਤ ਸੁਖੀਆ ॥ ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥ ਰਾਖਾ ਏਕੁ ਹਮਾਰਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਸੋਇ ਅਚਿੰਤਾ ਜਾਗਿ ਅਚਿੰਤਾ ॥ ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥੨॥ ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥ ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥ Source | Youtube.com