Antey Satgur Bolia (Bhatta de Savayie, Raag Ramkali, lagbhag 14 matra - Chanchal) - Bhai Avtar Singh by Dhun Meh Dhyan published on 2022-09-11T04:17:17Z ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥ a(n)te satigur boliaa mai pichhai keeratan kariahu nirabaan jeeau || ਜੋਤੀ ਜੋਤਿ ਸਮਾਣ ਵੇਲੇ ਗੁਰੂ ਅਮਰਦਾਸ ਜੀ ਨੇ ਆਖਿਆ—(ਹੇ ਭਾਈ!) ‘ਮੇਰੇ ਪਿੱਛੋਂ ਨਿਰੋਲ ਕੀਰਤਨ ਕਰਿਓ, Finally, the True Guru said, ""When I am gone, sing Kirtan in Praise of the Lord, in Nirvaanaa."" ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥ keso gopaal pa(n)ddit sadhiahu har har kathaa paReh puraan jeeau || ਕੇਸੋ ਗੋਪਾਲ (ਅਕਾਲ ਪੁਰਖ) ਦੇ ਪੰਡਿਤਾਂ ਨੂੰ ਸੱਦ ਘੱਲਿਓ, ਜੋ (ਆ ਕੇ) ਅਕਾਲ ਪੁਰਖ ਦੀ ਕਥਾ ਵਾਰਤਾ-ਰੂਪ ਪੁਰਾਣ ਪੜ੍ਹਨ । Call in the long-haired scholarly Saints of the Lord, to read the sermon of the Lord, Har, Har. ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥ har kathaa paReeaai har naam suneeaai bebaan har ra(n)g gur bhaave || ਅਕਾਲ ਪੁਰਖ ਦੀ ਕਥਾ (ਹੀ) ਪੜ੍ਹਨੀ ਚਾਹੀਦੀ ਹੈ, ਅਕਾਲ ਪੁਰਖ ਦਾ ਨਾਮ ਹੀ ਸੁਣਨਾ ਚਾਹੀਦਾ ਹੈ, ਬੇਬਾਣ ਭੀ ਗੁਰੂ ਨੂੰ (ਕੇਵਲ) ਅਕਾਲ ਪੁਰਖ ਦਾ ਪਿਆਰ ਹੀ ਚੰਗਾ ਲੱਗਦਾ ਹੈ । Read the sermon of the Lord, and listen to the Lord's Name; the Guru is pleased with love for the Lord. ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥ pi(n)dd patal kiriaa dheevaa ful har sar paave || ਗੁਰੂ (ਤਾਂ) ਪਿੰਡ ਪਤਲਿ, ਕਿਰਿਆ, ਦੀਵਾ ਅਤੇ ਫੁੱਲ—ਇਹਨਾਂ ਸਭਨਾਂ ਨੂੰ ਸਤਸੰਗ ਤੋਂ ਸਦਕੇ ਕਰਦਾ ਹੈ ।’ Do not bother with offering rice-balls on leaves, lighting lamps, and other rituals like floating the body out on the Ganges; instead, let my remains be given up to the Lord's Pool. ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥ har bhaiaa satigur boliaa har miliaa purakh sujaan jeeau || ਅਕਾਲ ਪੁਰਖ ਨੂੰ ਪਿਆਰੇ ਲੱਗੇ ਹੋਏ ਗੁਰੂ ਨੇ (ਉਸ ਵੇਲੇ) ਇਉਂ ਆਖਿਆ ।ਸਤਿਗੁਰੂ ਨੂੰ ਸੁਜਾਣ ਅਕਾਲ ਪੁਰਖ ਮਿਲ ਪਿਆ । The Lord was pleased as the True Guru spoke; he was blended then with the all-knowing Primal Lord God. ਰਾਮਦਾਸ ਸੋਢੀ ਤਿਲਕੁ ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥ raamadhaas soddee tilak dheeaa gur sabadh sach neesaan jeeau ||5|| ਗੁਰੂ ਅਮਰਦਾਸ ਜੀ ਨੇ ਸੋਢੀ (ਗੁਰੂ) ਰਾਮਦਾਸ ਜੀ ਨੂੰ (ਗੁਰਿਆਈ ਦਾ) ਤਿਲਕ (ਅਤੇ) ਗੁਰੂ ਦਾ ਸ਼ਬਦ-ਰੂਪ ਸੱਚੀ ਰਾਹਦਾਰੀ ਬਖ਼ਸ਼ੀ ।੫। The Guru then blessed the Sodhi Ram Das with the ceremonial tilak mark, the insignia of the True Word of the Shabad. ||5|| Bhatt (Baba) Sundar in Raag Raamkalee - 923 🌺🌺 As per Bhai Baldeep Singh Ji, Bhai Arjan Singh Ji Tarangar used to say that he'll become shagird of whoever can count 14 maatras of chanchal.... I think in his new book Bhai Baldeep Singh Ji mentions chanchal as lagbhag 14 maatra bakaul Bhai Arjan Singh Tarangar. So this taal is Chanchal with almost 14 Matra . ਧਾ ਧੀਂ S ਧਾ ਗੇ ਤੀਂ S ਤਾ ਤੀਂ S ਧਾ ਗੇ ਧੀਂ S 🌺🌺 Antey Satgur Bolia (Bhatta de Savayie, Raag Ramkali, lagbhag 14 matra - Chanchal) - Bhai Avtar Singh Genre Religion & Spirituality