Darshan Ki Man Aas Ghaneri (Puratan Reet)- Baba Jagjit Singh Ji by Dhun Meh Dhyan published on 2023-01-24T11:48:21Z ਆਸਾ ਮਹਲਾ ੫ ਇਕਤੁਕੇ ਚਉਪਦੇ ॥ aasaa mahalaa panjavaa ikatuke chaupadhe || Aasaa, Fifth Mehla, Ek-Thukay, Chau-Padhay: ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥ man na rahai kaise milau piaare ||1|| (ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ) ਮੇਰਾ ਮਨ ਧੀਰਜ ਨਹੀਂ ਫੜਦਾ (ਮੈਂ ਹਰ ਵੇਲੇ ਸੋਚਦੀ ਰਹਿੰਦੀ ਹਾਂ ਕਿ) ਪਿਆਰੇ ਨੂੰ ਕਿਵੇਂ ਮਿਲਾਂ ।੧। My mind cannot survive - how can I meet my Beloved? ||1|| ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥ eik pal dhinas mo kau kabahu na bihaavai || (ਹੇ ਭਾਈ! ਪ੍ਰਭੂ-ਪਤੀ ਦੇ ਵਿਛੋੜੇ ਵਿਚ) ਇਕ ਪਲ ਭੀ ਇਕ ਦਿਨ ਭੀ ਮੈਨੂੰ (ਇਉਂ ਜਾਪਦਾ ਹੈ ਕਿ) ਕਦੇ ਮੁੱਕਦਾ ਹੀ ਨਹੀਂ I cannot endure one day, even one instant without Him. ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥ dharasan kee man aas ghaneree koiee aaisaa sa(n)t mo kau pireh milaavai ||1|| rahaau || ਮੇਰੇ ਮਨ ਵਿਚ ਬੜੀ ਤਾਂਘ ਲੱਗੀ ਰਹਿੰਦੀ ਹੈ ਕਿ ਮੈਨੂੰ ਕੋਈ ਅਜੇਹਾ ਸੰਤ ਮਿਲ ਪਏ ਜੇਹੜਾ ਮੈਨੂੰ ਪ੍ਰਭੂ-ਪਤੀ ਨਾਲ ਮਿਲਾ ਦੇਵੇ ।੧।ਰਹਾਉ। My mind's desire for the Blessed Vision of His Darshan is so great. Is there any Saint who can lead me to meet my Beloved? ||1||Pause|| ਚਾਰਿ ਪਹਰ ਚਹੁ ਜੁਗਹ ਸਮਾਨੇ ॥ chaar pahar chahu jugeh samaane || (ਦਿਨ ਦੇ) ਚਾਰ ਪਹਰ (ਵਿਛੋੜੇ ਵਿਚ ਮੈਨੂੰ) ਚਾਰ ਜੁਗਾਂ ਦੇ ਬਰਾਬਰ ਜਾਪਦੇ ਹਨ, The four watches of the day are like the four ages. ਰੈਣਿ ਭਈ ਤਬ ਅੰਤੁ ਨ ਜਾਨੇ ॥੨॥ rain bhiee tab a(n)t na jaane ||2|| ਜਦੋਂ ਰਾਤ ਆ ਪੈਂਦੀ ਹੈ ਤਦੋਂ ਤਾਂ ਉਹ ਮੁੱਕਣ ਵਿਚ ਨਹੀਂ ਆਉਂਦੀ ।੨। And when night comes, I think that it shall never end. ||2|| Guru Arjan Dev Ji in Raag Aasaa - 375 Genre Religion & Spirituality