Eeha Khaat Chalo Har Laha (Puratan Rababi Reet) - Puratan Namdhari Kirtan - ਈਹਾ ਖਾਟਿ ਚਲਹੁ ਹਰਿ ਲਾਹਾ by Dhun Meh Dhyan published on 2023-01-26T11:24:56Z ਰਾਗੁ ਗਉੜੀ ਪੂਰਬੀ ਮਹਲਾ ੫ ॥ Raag Gauree Poorbee, Fifth Mehla: ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ Listen, my friends, I beg of you: now is the time to serve the Saints! ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥ In this world, earn the profit of the Lord's Name, and hereafter, you shall dwell in peace. ||1|| ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ This life is diminishing, day and night. Meeting with the Guru, your affairs shall be resolved. ||1||Pause|| ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥ This world is engrossed in corruption and cynicism. Only those who know God are saved. ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥ Only those who are awakened by the Lord to drink in this Sublime Essence, come to know the Unspoken Speech of the Lord. ||2|| ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ Purchase only that for which you have come into the world, and through the Guru, the Lord shall dwell within your mind. ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ Within the home of your own inner being, you shall obtain the Mansion of the Lord's Presence with intuitive ease. You shall not be consigned again to the wheel of reincarnation. ||3|| ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ O Inner-knower, Searcher of Hearts, O Primal Being, Architect of Destiny: please fulfill this yearning of my mind. ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥ Nanak, Your slave, begs for this happiness: let me be the dust of the feet of the Saints. ||4||5|| 🌺 ਹਰਿ ਬਿਨੁ ਕਉਨੁ ਸਹਾਈ ਮਨ ਕਾ ॥ Other than the Lord, who is the Help and Support of the mind? ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥੧॥ ਰਹਾਉ ॥ Love and attachment to mother, father, sibling, child and spouse, is all just an illusion. ||1||Pause|| ਆਗੇ ਕਉ ਕਿਛੁ ਤੁਲਹਾ ਬਾਂਧਹੁ ਕਿਆ ਭਰਵਾਸਾ ਧਨ ਕਾ ॥ So build a raft to the world hereafter; what faith do you place in wealth? 🌺 ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥ O my unconscious mind, become conscious and figure it out; the Saints speak the Unspoken Speech of the Lord. ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥੧॥ So gather in your profits - worship and adore the Lord within your heart; your coming and going in reincarnation shall end. ||1|| 🌺 ਭਜਹੁ ਗੋੁਬਿੰਦ ਭੂਲਿ ਮਤ ਜਾਹੁ ॥ Vibrate, and meditate on the Lord of the Universe, and never forget Him. ਮਾਨਸ ਜਨਮ ਕਾ ਏਹੀ ਲਾਹੁ ॥੧॥ ਰਹਾਉ ॥ This is the blessed opportunity of this human incarnation. ||1||Pause|| 🌺 ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ ॥ O Saints, O Siblings of Destiny, listen: release comes only through the True Name. 🌺 Genre Religion & Spirituality