Har Har Naam Jo Jan Jape | Reet On ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ ॥ by Guru Mahima TV published on 2020-11-29T08:01:34Z ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ ॥ ੴ ਸਤਿਗੁਰ ਪ੍ਰਸਾਦਿ ॥ ਸਲੋਕ ਮ꞉ ੫ ॥ ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥ ਤਿਸੁ ਜਨ ਕੈ ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ ॥ ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥ ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥੧॥ Comment by hs Please make download available..thanks 2020-11-30T09:58:35Z Comment by Saini Karmvir wah wah🙏🏼 2020-11-29T08:08:41Z