Mero Kaam Dhevaan, Raag Kedara (Bhai Randhir Singh Hazuri Ragi) by Guru Mahima TV published on 2020-01-19T10:17:00Z ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥ ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥ ਰਾਮੁ ਬਿਸਾਰਿਓ ਹੈ ਅਭਿਮਾਨਿ ॥ ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ ॥ ਲਾਲਚ ਝੂਠ ਬਿਕਾਰ ਮਹਾ ਮਦ ਇਂਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ ਅੰਤ ਕੀ ਬੇਰ ਆਇ ਲਾਗੋ ਕਾਲੁ ਨਿਦਾਨਿ ॥੨॥੫ Source | Sikhinside Youtube.comc