Waheguru Simran- Baba Harnam Singh Rampur Khera by mahapurakh.com published on 2021-05-13T15:00:49Z ਪ੍ਰਭ ਕੈ ਸਿਮਰਨਿ; ਗਰਭਿ ਨ ਬਸੈ॥ ਪ੍ਰਭ ਕੈ ਸਿਮਰਨਿ; ਦੂਖੁ ਜਮੁ ਨਸੈ॥ ਪ੍ਰਭ ਕੈ ਸਿਮਰਨਿ; ਕਾਲੁ ਪਰਹਰੈ॥ ਪ੍ਰਭ ਕੈ ਸਿਮਰਨਿ; ਦੁਸਮਨੁ ਟਰੈ॥ ਪ੍ਰਭ ਸਿਮਰਤ; ਕਛੁ ਬਿਘਨੁ. ਨ ਲਾਗੈ॥ ਪ੍ਰਭ ਕੈ ਸਿਮਰਨਿ; ਅਨ ਦਿਨੁ ਜਾਗੈ॥ ਪ੍ਰਭ ਕੈ ਸਿਮਰਨਿ; ਭਉ ਨ ਬਿਆਪੈ॥ ਪ੍ਰਭ ਕੈ ਸਿਮਰਨਿ; ਦੁਖੁ ਨ ਸੰਤਾਪੈ॥ ਪ੍ਰਭ ਕਾ ਸਿਮਰਨੁ; ਸਾਧ ਕੈ ਸੰਗਿ॥ ਸਰਬ ਨਿਧਾਨ; ਨਾਨਕ. ਹਰਿ ਰੰਗਿ॥੨॥ Comment by Paviter Singh 💙💙 2024-03-22T06:35:47Z Comment by JK Waheguruwaheguru 2021-06-16T20:27:28Z