Apne Har Pay Beanti Kehaiie, Raag DevGandhari (Dr Gurnam Singh Ji) by ਵਿਸਮਾਦੁ ਨਾਦ(vismaad naad) published on 2018-06-04T09:54:56Z ਦੇਵਗੰਧਾਰ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥ Source | https://www.youtube.com/channel/UCFioN_aYm0KYppOlVKgJv8w