Prabh Ji Tu Mero Sukh Data, Raag Sorath (Bhai Sarabjeet Singh Ji Durg Wale) by ਵਿਸਮਾਦੁ ਨਾਦ(vismaad naad) published on 2018-11-17T11:54:22Z ਸੋਰਠਿ ਮਹਲਾ ੫ ॥ ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰਦ ਹਮਾਰੇ ॥ ਰਾਮ ਨਾਮਿ ਮਨੁ ਲਾਗਾ ॥ ਜਮੁ ਲਜਾਇ ਕਰਿ ਭਾਗਾ ॥੧॥ ਪ੍ਰਭ ਜੀ ਤੂ ਮੇਰੋ ਸੁਖਦਾਤਾ ॥ ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ ਨ ਬਿਰਥੀ ਜਾਸੀ ॥ ਅਨਦ ਕਰਹਿ ਤੇਰੇ ਦਾਸਾ ॥ ਜਪਿ ਪੂਰਨ ਹੋਈ ਆਸਾ ॥੨॥੪॥੬੮॥ Source | Gurmat kirtan samagam at Sohana