Prabh Ju To Keh Laaj Hamari, Raag Sorath (Bhai Dilbagh Singh Gulbagh Singh) by ਵਿਸਮਾਦੁ ਨਾਦ(vismaad naad) published on 2019-05-26T12:38:47Z ਰਾਗੁ ਸੋਰਠਿ ਪਾਤਿਸ਼ਾਹੀ ॥੧੦॥ ਪ੍ਰਭਜੂ ਤੋਕਹਿ ਲਾਜ ਹਮਾਰੀ ॥ ਨਲਿ ਕੰਠ ਨਰਹਰਿ ਨਾਰਾਇਣ ਨੀਲ ਬਸਨ ਬਨਵਾਰੀ ॥੧॥ਰਹਾਉ ॥ ਪਰਮ ਪੁਰਖ ਪਰਮੇਸ਼੍ਵਰ ਸੁਆਮੀ ਪਾਵਨ ਪਉਨ ਅਹਾਰੀ ॥ ਮਾਧਵ ਮਹਾ ਜੋਤਿ ਮਧੁ ਮਰਦਨ ਮਾਨ ਮੁਕੰਦ ਮੁਰਾਰੀ ॥੧॥ ਨਿਰਬਿਕਾਰ ਨਿਰਜੁਰ ਨਿੰਦ੍ਰਾਬਿਨੁ ਨਿਰਬਿਖ ਨਰਕ ਨਿਵਾਰੀ ॥ ਕ੍ਰਿਪਾਸਿੰਧ ਕਾਲ ਤ੍ਰੈ ਦਰਸੀ ਕੁਕ੍ਰਿਤ ਪ੍ਰਨਾਸਨਕਾਰੀ ॥੨॥ ਧਨੁਰਪਾਨ ਧ੍ਰਿਤ ਮਾਨ ਧਰਾਧਰ ਅਨਿ ਬਿਕਾਰ ਅਸਿ ਧਾਰੀ ॥ ਹੌ ਮਤਿ ਮੰਦ ਚਰਨ ਸ਼ਰਨਾਗਤਿ ਕਰਿ ਗਹਿ ਲੇਹੁ ਉਬਾਰੀ ॥੩॥੧॥ Source | http://keertan.net