Thakur Tum Sarnai Aaya, Raag Sarang (Bhai Tejbir Singh Ji) by ਵਿਸਮਾਦੁ ਨਾਦ(vismaad naad) published on 2018-07-11T10:13:51Z ਸਾਰਗ ਮਹਲਾ ੫ ॥ ਠਾਕੁਰ ਤੁਮ੍ਹ੍ਹ ਸਰਣਾਈ ਆਇਆ ॥ ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥੧॥ ਰਹਾਉ ॥ ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ ॥ ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥੧॥ ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ ਅੰਧ ਕੂਪ ਤੇ ਮਾਇਆ ॥ ਕਹੁ ਨਾਨਕ ਗੁਰਿ ਬੰਧਨ ਕਾਟੇ ਬਿਛੁਰਤ ਆਨਿ ਮਿਲਾਇਆ ॥੨॥੫੧॥੭੪॥ Source | Through Bhai Tejbir Singh Ji Comment by Singh Pardeep Kise nu eh ragi sehban g da name pta hove? 2022-04-21T16:10:34Z Comment by Amarjeet Singh Akaaal Akaaal 😍❤️ 2020-08-20T08:21:12Z Comment by Sirius 9070 waah 2018-09-17T13:42:09Z